God joins to Himself those whose minds are fascinated with the True Word of His Shabad.Night and day, they are attuned to the Naam, and their light is absorbed into the Light.
ਜਿਨ੍ਹਾਂ ਮਨੁੱਖਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਸਦਾ-ਥਿਰ ਪ੍ਰਭੂ ਨੇ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲਿਆ ਹੈ।ਹਰ ਵੇਲੇ ਪ੍ਰਭੂ ਦੇ ਨਾਮ ਵਿਚ ਹੀ ਰੰਗੇ ਰਹਿਣ ਕਰ ਕੇ ਉਹਨਾਂ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।