He gets up early, to do his evil deeds, but when it is time to meditate on the Naam, the Name of the Lord, then he sleeps. The ignorant person does not take advantage of the opportunity. He is attached to Maya, and engrossed in worldly delights.
ਮੂਰਖ ਮਨੁੱਖ ਮੰਦੇ ਕੰਮ ਕਰਨ ਲਈ ਤਾਂ ਛੇਤੀ ਤਿਆਰ ਹੋ ਪੈਂਦਾ ਹੈ,
ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ ਅੰਮ੍ਰਿਤ ਵੇਲੇ ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ॥ਬੇਸਮਝ ਮਨੁੱਖ ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ ਮੂਰਖ ਮਨੁੱਖ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ ॥