My soul is afraid; to whom should I complain? I serve Him, who makes me forget my pains; He is the Giver, forever and ever. My Lord and Master is forever new; He is the Giver, forever and ever.
ਮੇਰੀ ਆਤਮਾ ਭੈ-ਭੀਤ ਹੋਈ ਹੋਈ ਹੈ। ਮੈਂ ਕੀਹਦੇ ਕੋਲ ਫਰਿਆਦ ਕਰਾਂ?ਮੈਂ ਉਸ ਦੀ ਘਾਲ ਕਮਾਉਂਦਾ ਹਾਂ, ਜੋ ਮੈਨੂੰ ਮੇਰੇ ਦੁੱਖੜੇ ਭੁਲਾ ਦਿੰਦਾ ਹੈ ਅਤੇ ਹਮੇਸ਼ਾ, ਹਮੇਸ਼ਾਂ ਦੇਣਹਾਰ ਹੈ।ਮੈਂਡਾ ਸੁਆਮੀ ਸਦੀਵ ਹੀ ਨਵਾਂ ਨਕੋਰ ਹੈ। ਹਮੇਸ਼ਾਂ ਅਤੇ ਹਮੇਸ਼ਾਂ ਹੀ ਉਹ ਦੇਣਹਾਰ ਹੈ।