The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant.
(ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ)