Anyone, from any class Khshaatriya, Brahman, Soodra or Vaishya can chant, andmeditate on the Mantra of the Lords Name. Worship the Guru, the True Guru, as the Supreme Lord God; serve Himconstantly, all day and night.
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।